ਬਾਈਬਲ ਬਦਲਦੀ ਹੈ ਜ਼ਿੰਦਗੀਆਂ
ਆਰਟ ਅਤੇ ਜ਼ਨਾ ਕੈਪਰਜ਼: ਅਸੀਂ ਪਰਮੇਸ਼ੁਰ ਦੀ ਮਦਦ ਨਾਲ ਆਪਣਾ ਰਿਸ਼ਤਾ ਫਿਰ ਤੋਂ ਜੋੜਿਆ
ਇਕ ਵਿਆਹੁਤਾ ਜੋੜੇ ਦੀ ਜ਼ਿੰਦਗੀ ਵਿਚ ਕਈ ਮੁਸ਼ਕਲਾਂ ਸਨ, ਇਸ ਲਈ ਉਨ੍ਹਾਂ ਨੇ ਤਲਾਕ ਲੈਣ ਦਾ ਫ਼ੈਸਲਾ ਕੀਤਾ। ਪਰ ਫਿਰ ਉਨ੍ਹਾਂ ਨੇ ਬਾਈਬਲ ਵਿਚ ਦਿੱਤੀ ਸਲਾਹ ਮੰਨ ਕੇ ਆਪਣੀਆਂ ਸਮੱਸਿਆਵਾਂ ਸੁਲਝਾਈਆਂ ਅਤੇ ਇਕ-ਦੂਜੇ ਨਾਲ ਫਿਰ ਤੋਂ ਵਿਆਹ ਕਰਾ ਲਿਆ। ਹੁਣ ਉਹ ਦੋਵੇਂ ਖ਼ੁਸ਼ੀ-ਖ਼ੁਸ਼ੀ ਜ਼ਿੰਦਗੀ ਜੀ ਰਹੇ ਹਨ।