22-28 ਨਵੰਬਰ
ਨਿਆਈਆਂ 1-3
ਗੀਤ 126 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਦਲੇਰੀ ਅਤੇ ਹੁਸ਼ਿਆਰੀ ਦੀ ਕਹਾਣੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਿਆ 2:10-12—ਅਸੀਂ ਇਸ ਤੋਂ ਕੀ ਸਿੱਖਦੇ ਹਾਂ? (w05 1/15 24 ਪੈਰਾ 7)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਨਿਆ 3:12-31 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
“ਪ੍ਰਚਾਰ ਵਿਚ ਆਪਣੀ ਖ਼ੁਸ਼ੀ ਵਧਾਓ—ਯਹੋਵਾਹ ਨੂੰ ਪ੍ਰਾਰਥਨਾ ਕਰੋ”: (10 ਮਿੰਟ) ਚਰਚਾ। ਚੇਲੇ ਬਣਾਉਣ ਦੇ ਕੰਮ ਤੋਂ ਖ਼ੁਸ਼ੀ ਪਾਓ—ਯਹੋਵਾਹ ਦੀ ਮਦਦ ਸਵੀਕਾਰ ਕਰੋ—ਪ੍ਰਾਰਥਨਾ ਨਾਂ ਦੀ ਵੀਡੀਓ ਚਲਾਓ।
ਬਾਈਬਲ ਸਟੱਡੀ: (5 ਮਿੰਟ) lffi ਪਾਠ 02 ਜਾਣ-ਪਛਾਣ ਅਤੇ ਨੁਕਤੇ 1-3 (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
ਯਹੋਵਾਹ ਦੇ ਦੋਸਤ ਬਣੋ—ਵਧੀਆ ਤਰੀਕੇ ਨਾਲ ਪ੍ਰਚਾਰ ਕਰੋ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਜੇ ਹੋ ਸਕੇ, ਤਾਂ ਕੁਝ ਬੱਚਿਆਂ ਨੂੰ ਸਟੇਜ ’ਤੇ ਬੁਲਾਓ ਅਤੇ ਉਨ੍ਹਾਂ ਨੂੰ ਪੁੱਛੋ: ਪ੍ਰਚਾਰ ’ਤੇ ਜਾਣ ਤੋਂ ਪਹਿਲਾਂ ਸਾਨੂੰ ਕੀ ਤਿਆਰੀ ਕਰਨੀ ਚਾਹੀਦੀ ਹੈ? ਵਧੀਆ ਦਿਖਣ ਲਈ ਸਾਨੂੰ ਕੀ ਕਰਨਾ ਚਾਹੀਦਾ ਹੈ? ਪ੍ਰਚਾਰ ਕਰਦੇ ਵੇਲੇ ਸਾਨੂੰ ਕੀ ਨਹੀਂ ਕਰਨਾ ਚਾਹੀਦਾ?
“ਪ੍ਰਚਾਰ ਦੀ ਸਭਾ ਨੂੰ ਵਧੀਆ ਬਣਾਉਣ ਲਈ ਸੁਝਾਅ”: (10 ਮਿੰਟ) ਸਰਵਿਸ ਓਵਰਸੀਅਰ ਦੁਆਰਾ ਚਰਚਾ। ਹਾਜ਼ਰੀਨ ਨੂੰ ਦੱਸਣ ਲਈ ਕਹੋ ਕਿ ਪ੍ਰਚਾਰ ਦੀ ਸਭਾ ਸ਼ੁਰੂ ਹੋਣ ਤੋਂ ਪਹਿਲਾਂ ਆਉਣਾ ਕਿਉਂ ਜ਼ਰੂਰੀ ਹੈ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 7 ਪੈਰੇ 8-15, 7ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 7 ਅਤੇ ਪ੍ਰਾਰਥਨਾ