7-13 ਮਾਰਚ
ਅਸਤਰ 6-10
ਗੀਤ 33 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਅਸਤਰ ਨੇ ਯਹੋਵਾਹ ਅਤੇ ਉਸ ਦੇ ਲੋਕਾਂ ਲਈ ਕਦਮ ਚੁੱਕਿਆ”: (10 ਮਿੰਟ)
ਅਸ 8:3, 4
—ਭਾਵੇਂ ਅਸਤਰ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ, ਫਿਰ ਵੀ ਉਸ ਨੇ ਦੂਜਿਆਂ ਦੀ ਖ਼ਾਤਰ ਆਪਣੀ ਜਾਨ ਜੋਖਮ ਵਿਚ ਪਾਈ (ia 143 ਪੈਰੇ 24-25; w86 3/15 25 ਪੈਰਾ 9) ਅਸ 8:5
—ਅਸਤਰ ਅਹਸ਼ਵੇਰੋਸ਼ ਨਾਲ ਸਮਝਦਾਰੀ ਨਾਲ ਪੇਸ਼ ਆਈ (w06 3/1 11 ਪੈਰਾ 8) ਅਸ 8:17
—ਕਈ ਲੋਕਾਂ ਨੇ ਯਹੂਦੀ ਧਰਮ ਅਪਣਾ ਲਿਆ (w06 3/1 11 ਪੈਰਾ 3)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਅਸ 8:1, 2
—ਮਰਨ ਵੇਲੇ ਯਾਕੂਬ ਨੇ ਬਿਨਯਾਮੀਨ ਬਾਰੇ ਭਵਿੱਖਬਾਣੀ ਕੀਤੀ ਸੀ ਕਿ ਉਹ “ਸੰਝ ਨੂੰ ਲੁੱਟ ਵੰਡੇਗਾ।” ਇਹ ਭਵਿੱਖਬਾਣੀ ਕਿਵੇਂ ਪੂਰੀ ਹੋਈ? (ia 142, ਡੱਬੀ; w12 1/1 29 ਡੱਬੀ) ਅਸ 9:10, 15, 16
—ਭਾਵੇਂ ਕਿ ਯਹੂਦੀਆਂ ਨੂੰ ਆਪਣੇ ਦੁਸ਼ਮਣਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਯਹੂਦੀਆਂ ਨੇ ਇਸ ਤਰ੍ਹਾਂ ਕਿਉਂ ਨਹੀਂ ਕੀਤਾ? (w06 3/1 11 ਪੈਰਾ 4) ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਯਹੋਵਾਹ ਬਾਰੇ ਕੀ ਸਿੱਖਿਆ?
ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਦੀਆਂ ਕਿਹੜੀਆਂ ਕੁਝ ਗੱਲਾਂ ਪ੍ਰਚਾਰ ਵਿਚ ਵਰਤ ਸਕਦਾ ਹਾਂ?
ਬਾਈਬਲ ਪੜ੍ਹਾਈ: ਅਸ 8:1-9 (4 ਮਿੰਟ ਜਾਂ ਘੱਟ)
ਪ੍ਰਚਾਰ ਵਿਚ ਮਾਹਰ ਬਣੋ
ਇਸ ਮਹੀਨੇ ਲਈ ਪੇਸ਼ਕਾਰੀ ਤਿਆਰ ਕਰੋ: (15 ਮਿੰਟ) ਚਰਚਾ। ਹਰ ਪੇਸ਼ਕਾਰੀ ਦਾ ਵੀਡੀਓ ਦਿਖਾਓ ਅਤੇ ਫਿਰ ਖ਼ਾਸ ਗੱਲਾਂ ’ਤੇ ਚਰਚਾ ਕਰੋ। ਇਸ ਤੋਂ ਬਾਅਦ “ਹੋਰ ਵਧੀਆ ਪ੍ਰਚਾਰਕ ਬਣੋ
—ਖ਼ੁਦ ਪੇਸ਼ਕਾਰੀ ਤਿਆਰ ਕਰੋ” ਲੇਖ ’ਤੇ ਚਰਚਾ ਕਰੋ।
ਸਾਡੀ ਮਸੀਹੀ ਜ਼ਿੰਦਗੀ
ਗੀਤ 21
“ਆਏ ਮਹਿਮਾਨਾਂ ਦਾ ਸੁਆਗਤ ਕਰੋ”: (15 ਮਿੰਟ) ਚਰਚਾ। ਭੈਣਾਂ-ਭਰਾਵਾਂ ਨੂੰ ਤਜਰਬੇ ਦੱਸਣ ਲਈ ਕਹੋ ਕਿ ਪਿਛਲੇ ਸਾਲ ਮੈਮੋਰੀਅਲ ਵਿਚ ਆਏ ਲੋਕਾਂ ਦਾ ਸੁਆਗਤ ਕਰਨ ਦੇ ਕਿਹੜੇ ਚੰਗੇ ਨਤੀਜੇ ਨਿਕਲੇ। ਵਧੀਆ ਤਜਰਬੇ ਦਾ ਪ੍ਰਦਰਸ਼ਨ ਕਰ ਕੇ ਦਿਖਾਓ।
ਮੰਡਲੀ ਦੀ ਬਾਈਬਲ ਸਟੱਡੀ: lv ਅਧਿ. 15 ਪੈਰੇ 1-9 (30 ਮਿੰਟ)
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 147 (1) ਅਤੇ ਪ੍ਰਾਰਥਨਾ